Patiala Politics

Patiala News Politics

Patiala Covid Vaccination schedule 11 July

11 ਜੁਲਾਈ ਦਿਨ ਐਤਵਾਰ ਨੂੰ ਕੌਵੈਕਸੀਨ  ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਕਰਨ ਲਈ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਦਰਬਾਰ ਅਰਬਨ ਅਸਟੇਟ ਫੇਜ ਇੱਕ , ਨੋਹਰੀਆ ਮੰਦਰ ਰਾਘੋਮਾਜਰਾ ਅਤੇ ਜੈ ਪਬਲਿਕ ਸਕੂਲ  ਸੁਖਰਾਮ ਕਲੋਨੀ ਨੇੜੇ  ਫੈਕਟਰੀ ਏਰੀਆ Patiala Politics ਵਿਖੇ ਹੀ ਕੋਵਿਡ ਟੀਕਾਕਰਣ ਕੈਂਪ ਲਗਾਏ ਜਾਣਗੇਉਹਨਾਂ ਸਾਰੇ ਯੋਗ ਵਿਅਕਤੀਆ ਨੂੰ ਇਹਨਾਂ ਕੈਂਪਾ ਦਾ ਵੱਧ ਤੋਂ ਵੱਧ ਉਠਾਉਣ ਅਤੇ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ ਉਹਨਾਂ ਕਿਹਾ ਕਿ ਕੋਵੀਸ਼ੀਲਡ ਵੈਕਸੀਨ ਨਾ ਹੋਣ ਕਾਰਣ ਕੱਲ ਐਤਵਾਰ ਨੁੰ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਟ੍ਰੈਵਲਰਵਿਦਿਆਰਥੀਆਂ ਦਾ ਕੋਵਿਡ ਟੀਕਾਕਰਨ ਨਹੀ ਹੋਵੇਗਾ

Patiala Covid Vaccination schedule 11 July

Facebook Comments