Patiala Covid Vaccination Schedule 14 July

July 13, 2021 - PatialaPolitics

ਮਿਤੀ 14 ਜੁਲਾਈ ਦਿਨ ਬੁੱਧਵਾਰ ਨੂੰ ਕੋਵੈਕਸਿਨ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਰਾਧਸੁਆਮੀ ਸਤਸੰਗ ਘਰ,ਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਘਰ ਅਤੇ ਪਟੇਲ ਕਾਲੇਜਨਾਭਾ ਦੇ ਐਮ.ਪੀ.ਡਬਲਿਉ ਸਕੂਲ ਅਤੇ ਰਾਧਾਸੁਆਮੀ ਸਤਸੰਗ ਘਰ,ਪਾਤੜਾਂ ਦੀ ਗੁਰੂਦੁਆਰਾ ਸਾਹਿਬ ਅਤੇ ਰਾਧਾਸੁਆਮੀ ਸਤਸੰਗ ਘਰਪਿੰਡ ਡਕਾਲਾ,ਫਤਿਹਪੁਰ,ਹਰਪੂਰ ਖੇੜਕੀਦੇਵੀਗੜਬਿੰਜਲ , ਸਨੋਰ ਦੇ ਰਾਧਾਸੁਆਮੀ ਸਤਸੰਗ ਘਰਾਂ ਆਦਿ ਥਾਵਾਂ ਤੋਂ ਇਲਾਵਾ ਬਲਾਕ ਸ਼ੁਤਰਾਣਾਕਾਲੋਮਾਜਰਾਕੌਲੀਹਰਪਾਲਪੁਰਦੁਧਨਸਾਧਾ ਅਤੇ ਭਾਦਸੋਂ ਦੇ 50 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾਜਦਕਿ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵਿਡ ਟੀਕਾਕਰਣ ਕੀਤਾ ਜਾਵੇਗਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀਉਹਨਾਂ ਲੋਕਾਂ ਨੂੰ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਕਿਉਂਕਿ ਇਹ ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਇਕ ਵੱਡਾ ਕਦਮ ਹੈ