Patiala Covid Vaccination Schedule 14 June

June 13, 2021 - PatialaPolitics

ਮਿਤੀ 14 ਜੂਨ ਦੇ ਕੋਵਿਡ ਟੀਕਾਕਰਨ ਕਂੈਂਪਾ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਕੱਲ ਮਿਤੀ 14 ਜੂਨ ਦਿਨ ਸੋਮਵਾਰ ਨੂੰ  ਕੇਂਦਰੀ ਪੁਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ,ਰਾਧਾਸੁਆਮੀ ਸਤਸੰਗ ਭਵਨ ਸੂਲਰਨਾਭਾ ਦੇ ਐਮ.ਪੀ.ਡਬਲਿਉ ਸਕੂਲਰਾਜਪੁਰਾ ਦੇ ਰਾਧਾਸੁਆਮੀ ਸਤਸੰਗ ਭਵਨਸਮਾਣਾ ਦੇ ਅਗਰਵਾਲ ਧਰਮਸ਼ਾਲਾਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂੁਦੁਆਰਾ ਸਾਹਿਬਬਲਾਕ ਕਾਲੋਮਾਜਰਾ ਦੇ ਪਿੰਡ ਖੇੜਾ ਮਾਣਕਪੁਰ ਦੇ ਰਾਧਾਸੁਆਮੀ ਸਤਸੰਗ ਘਰਐਲਾਇੰਸ ਮੈਟਾਲਿੰਕਬਲਾਕ ਕੌਲੀ ਦੇ ਪਿੰਡ ਬਾਰਨ,ਰੌਣੀ ਅਤੇ ਲੰਗ ਦੇ ਰਾਧਾਸੁੁਆਮੀ ਸਤਸੰਗ ਘਰ,ਬਲਾਕ ਭਾਦਸੋਂ ਦੇ ਪਿੰਡ ਭਾਦਸੌਂ ਦੇ ਰਾਧਾਸੁਆਮੀ ਸਤਸੰਗ ਘਰਬਲਾਕ ਦੁਧਨਸਾਧਾ ਦੇ ਕਸਬਾ ਸਨੌਰ ਅਤੇ ਦੇਵੀਗੜ ਦੇ ਰਾਧਾਸੁਆਮੀ ਘਰਬਲਾਕ ਸ਼ੁਤਰਾਣਾ ਦੇ ਅਧੀਨ ਪਿੰਡ ਕੁਲਾਰਾਂ ਦੇ ਰਾਧਾਸੁਆਮੀ ਘਰ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਤਹਿਤ ਪ੍ਰਾਪਤ ਕੋਵੀਸ਼ੀਲਡ ਵੈਕਸੀਨ ਨਾਲ ਸਰਕਾਰ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਤੱਕ ਦੇ ਨਾਗਰਿਕਾਂ ਦਾ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਨਾਭਾ ਦੇ ਐਮ.ਪੀ.ਡਬਲਿਉ ਸਕੂਲਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਬਲਾਕ ਦੁਧਨਸਾਧਾ ਦੇ ਕਸਬਾ ਸਨੌਰ ਦੇ ਮਾੜੀ ਮੰਦਰ ਅਤੇ ਓਮ ਸ਼ਾਂਤੀ ਭਵਨਪਿੰਡ ਦੇਵੀਗੜ ਦੇ ਸਰਕਾਰੀ ਰੈਸਟ ਹਾਉਸ ਵਿਖੇ ਟੀਕਾਕਰਨ ਕੀਤਾ ਜਾਵੇਗਾਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਲਗਾਈ ਜਾਵੇਗੀਡਾ.ਵੀਨੂੰ ਗੋਇਲ ਨੇਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਜਿਹਨਾਂ ਦੀ ਕੋਵੀਸ਼ੀਲਡ ਵੈਕਸੀਨ ਦੇ ਪਹਿਲੇ ਟੀਕੇ ਨੁੰ ਲੱਗੇ 84 ਦਿਨ ਪੂਰੇ ਹੋ ਗਏ ਹਨਉਹ ਹੁਣ ਵੈਕਸੀਨ ਦੀ ਦੁਜੀ ਡੋਜ ਲਗਵਾ ਸਕਦੇ ਹਨਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕਾਕਰਣ ਕਰਵਾ ਕੇ ਬਿਮਾਰੀ ਦੇ ਖਾਤਮੇ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ