Patiala Politics

Patiala News Politics

Patiala Covid Vaccination Schedule 18 June

ਮਿਤੀ 18 ਜੂਨ ਦਿਨ ਸ਼ੁਕਰਵਾਰ ਨੂੰ ਕੋਵੀਸ਼ੀਲਡ ਵੈਕਸੀਨ ਨਾਲ 18 ਤੋਂ 44 ਸਾਲ ਅਤੇ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਸਾਂਝਾ ਸਕੂਲ ਤ੍ਰਿਪੜੀ,  ਵੀਰ ਹਕੀਕਤ ਰਾਏ ਸਕੂਲਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗਰਾਧਾ ਸੁਆਮੀ ਸਤਸੰਗ ਘਰ ਪਟਿਆਲਾਨਾਭਾ ਦੇ ਲਾਇਨਜ਼ ਕਲੱਬਰਾਜਪੁਰਾ ਦੇ ਪਟੇਲ ਕਾਲਜਰਾਧਾ ਸੁਆਮੀ ਸਤਸੰਗ ਘਰਸਮਾਣਾ ਦੇ ਅਗਰਵਾਲ ਧਰਮਸ਼ਾਲਾਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਸਾਹਿਬਬਲਾਕ ਕਾਲੋਮਾਜਰਾ ਦੇ ਆਗਣਵਾੜੀ ਸੈਟਰ ਸੂਰਲ ਕਲਾਂਉਰਨਾਂਤਖਤੂ ਮਾਜਰਾਬਲਾਕ ਕੌਲੀ ਦੇ ਪੰਚਾਇਤ ਆਫਿਸ ਖੇੜੀ ਮਾਨੀਆਂ ਸਰਕਾਰੀ ਸਕੂਲ ਥੇੜੀਗੁਰੂਦੁਆਰਾ ਸਾਹਿਬ ਭੇਡਪੁਰਾਪੰਚਾਇਤ ਘਰ ਫੱਗਣ ਮਾਜਰਾਪਿੰਡ ਨੂਰਖੇੜੀਆਂਭਾਦਸੋਂ ਦੇ ਹਰੀਹਰ ਮੰਦਿਰ ਅਤੇ ਰਾਧਾ ਸੁਆਮੀ ਸਤਸੰਗ ਘਰਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋਬਲਾਕ ਦੁਧਨਸਾਧਾ ਦੇ ਆਗਣਵਾੜੀ ਸੈਟਰ ਦੇਵੀ ਨਗਰ ਪੰਜੋਲਾ ,  ਸ਼ੁਤਰਾਣਾ ਦੇ ਰਾਧਾ ਸੁਆਮੀ ਸਤਸੰਗ ਘਰ ,ਪਾਤੜਾਂ ਦੇ ਗੁਰੂਦੁਆਰਾ ਸਾਹਿਬ ਅਤੇ ਰਾਧਾ ਸੁਆਮੀ ਸਤਸੰਗ ਘਰ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦੋਂ ਕਿ ਪਟਿਆਲਾ ਸ਼ਹਿਰ ਦੇ  ਰਾਮ ਲੀਲਾ ਗਰਾਉਡਐਸ.ਡੀ.ਐਸ.ਈ ਸਕੂਲ ਸਰਹਿੰਦੀ ਬਜ਼ਾਰ, ,ਲਾਇਨਜ਼ ਕਲੱਬ ਨਾਭਾ ਵਿਖੇ ਕੇਵਲ 18 ਤੋਂ 44 ਸਾਲ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਵੈਕਸੀਨ ਟੀਕਾਕਰਨ ਹੋਵੇਗਾ

Facebook Comments