Patiala Politics

Patiala News Politics

Patiala Covid Vaccination Schedule 22 June

ਸਿਵਲ ਸਰਜਨ ਡਾ.ਸਤਿੰਦਰ ਸਿੰਘ ਨੇ ਕੱਲ ਮਿਤੀ 22 ਜੂਨ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸ਼ੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਸਾਂਝਾ ਸਕੂਲ ਤ੍ਰਿਪੜੀ,  ਵੀਰ ਹਕੀਕਤ ਰਾਏ ਸਕੂਲਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ,ਗੁਰੂਦੁਆਰਾ ਸਾਹਿਬ ਮੋਤੀ ਬਾਗਰਾਮ ਲੀਲਾ ਗਰਾਉਂਡਐਸ.ਡੀ.ਐਸਈ. ਸਕੂਲ,ਵਾਲਮੀਕੀ ਮੰਦਿਰ ਧੀਰੂ ਨਗਰ,ਪ੍ਰੇਮ ਸਭਾ ਧਰਮਸ਼ਾਲਾ ਫੈਕਟਰੀ ਏਰੀਆਂਨਾਭਾ ਦੇ ਐਮ. ਪੀ. ਡਬਲਿਯੂ ਸਕੂ ਰਾਜਪੁਰਾ ਦੇ ਪਟੇਲ ਕਾਲਜਬੁੰਗੇ ਇੰਡੀਆ ਲਿਮਟਿਡਹਿੰਦੋਸਤਾਨ ਯੂਨੀਲਿਵਰ ਲਿਮਟਿਡਸਮਾਣਾ ਦੇ ਅਗਰਵਾਲ ਧਰਮਸ਼ਾਲਾਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਹਰਪਾਲਪੁਰ ਦੇ  ਗੁਰੂਦੁਆਰਾ ਸਾਹਿਬਬਲਾਕ ਕਾਲੋਮਾਜਰਾ ਦੇ ਸਰਕਾਰੀ ਸਕੂਲ ਬਲਾਕ ਕੌਲੀ ਦੇ ਗੁਰੂਦੁਆਰਾ ਸਾਹਿਬ ਕੌਲੀ,ਜਾਹਲਾਂ,ਚਮਾਰਹੇੜੀ,ਰੋਗਲਾਂਭਾਦਸੋਂ ਦੇ ਹਰੀਹਰ ਮੰਦਿਰਗੁਰੂਦੁਆਰਾ ਸਾਹਿਬ ਖੋਖ ਅਤੇ ਮੁੰਗੋਬਲਾਕ ਦੁੱਧਨਸਾਧਾ ਦੇ ਆਗਣਵਾੜੀ ਸੈਟਰ ਸੇਖੂਪੁਰ,ਕਸ਼ਵੀਸਲੇਮਪਰ ਪੰਡਤਾਂ,ਰਾਜਪੂਤਾਂਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਅਤੇ ਪਾਤੜਾਂ ਦੇ ਗੁਰੂਦੁਆਰਾ ਸਾਹਿਬ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ 

Facebook Comments