Patiala Covid Vaccination Schedule 24 May
May 23, 2021 - PatialaPolitics
24 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਣ ਨਹੀ ਹੋਵੇਗਾ।ਜਦਕਿ ਸਟੇਟ ਪੂਲ ਤਹਿਤ ਪ੍ਰਾਪਤ ਹੋਈ ਵੈਕਸੀਨ ਨਾਲ 18 ਤੋਂ 44 ਸਾਲ ਵਰਗ ਦੇ ਖਾਸ ਸ਼੍ਰੇਣੀਆਂ (ਕੰਸਟਰਕਸ਼ਨ ਵਰਕਰ, ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀ, ਸਿਹਤ ਕੇਅਰ ਵਰਕਰ ਦੇ ਪਰਿਵਾਰਕ ਮੈਂਬਰਾ ਆਦਿ) ਵਿਅਕਤੀਆਂ ਨੂੰ ਪਟਿਆਲਾ ਸ਼ਹਿਰ ਦੇ ਸਾਂਝਾ ਸਕੂਲ ਤ੍ਰਿਪੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਉਨ, ਐਸ.ਡੀ.ਐਸ.ਈ ਸਕੂਲ ਸਰਹੰਦੀ ਬਜਾਰ, ਵੀਰ ਹਕੀਕਤ ਰਾਏ ਸਕੂਲ ਨੇੜੇ ਬਸ ਸਟੈਂਡ, ਰਾਜੀਵ ਗਾਂਧੀ ਲਾਅ ਯੁਨੀਵਰਸਿਟੀ, ਸਟੇਟ ਕਾਲਜ, ਹਨਮੁਮਾਨ ਮੰਦਰ ਨੇੜੇ ਅਗਰਸੈਨ ਹਸਪਤਾਲ, ਮੋਤੀ ਬਾਗ ਗੁਰੂਦੁਆਰਾ ਸਾਹਿਬ, ਦੁਕਾਨ ਨੰਬਰ 71 ਨਵੀ ਅਨਾਜ ਮੰਡੀ ਨੇੜੇ ਗੈਸ ਏਜੰਸੀ, ਵੀਰ ਜੀ ਕਮਿਉਨਿਟੀ ਸੈਂਟਰ ਜੋੜੀਆਂ ਭੱਠੀਆਂ, ਰਾਮ ਲੀਲਾ ਗਰਾਉਂਡ ਰਾਘੋਮਾਜਰਾ, ਡੇਫੋਡਿਲ ਸਕੂਲ ਗੁਰਬਖਸ਼ ਕਲੋਨੀ, ਰਾਜਪੁਰਾ ਦੇ ਸਿੰਘ ਸਭਾ ਗੁਰੂੁਦੁਆਰਾ ਸਾਹਿਬ, ਗੀਤਾ ਭਵਨ, ਥਰਮਲ ਪਲਾਟ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਸਿਵਲ ਹਸਪਤਾਲ, ਰਿਪੂਦਮਨ ਕਾਲਜ, ਸਮਾਣਾ ਦੇ ਅਗਰਸੈਨ ਧਰਮਸ਼ਾਲਾ, ਬਲਾਕ ਸ਼ੁਤਰਾਣਾ ਵਿੱਚ ਰਾਧਾਸੁਆਮੀ ਸਤਸੰਗ ਭਵਨ ਪਿੰਡ ਕਾਹਨ ਗੜ, ਸ਼੍ਰੀ ਰਾਮ ਜੀ ਦਾਸ ਬਾਂਸਲ ਮਾਰਕੀਟ ਨੇੜੇ ਬੱਸ ਸਟੈਂਡ ਘੱਗਾ, ਪਾਤੜਾਂ ਦੇ ਰਾਧਾਸੁਆਮੀ ਭਵਨ ਅਤੇ ਅਗਰਵਾਲ ਧਰਮਸ਼ਾਲਾ , ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਲਾਕ ਭਾਦਸੌਂ ਦੇ ਪਿੰਡ ਭਾਦਸੋਂ ਦੇ ਹਰੀਹਰ ਮੰੰਦਰ, ਬਲਾਕ ਹਰਪਾਲਪੁਰ ਦੇ ਪਿੰਡ ਹਰਪਾਲਪੁਰ ਦੇ ਗੁਰੂਦੁਆਰਾ ਮੰਜੀ ਸਾਹਿਬ, ਬਲਾਕ ਕੌਲੀ ਦੇ ਪਿੰਡ ਅਬਲੋਵਾਲ ਬਾਬੂ ਸਿੰਘ ਕਲੋਨੀ ਧਰਮਸ਼ਾਲਾ, ਪਿੰਡ ਰਾਏਪੁਰ ਮੰਡਲਾ ਦੇ ਸਰਕਾਰੀ ਸਕੂਲ, ਬਲਾਕ ਦੁਧਨਸਾਧਾ ਦੇ ਪਿੰਡ ਦੇਵੀਗੜ ਦੇ ਰਾਧਾਸੁਆਮੀ ਸਤਸੰਗ ਭਵਨ, ਬਲਾਕ ਕਲਾੋਮਾਜਰਾ ਦੇ ਪਿੰਡ ਕਾਲੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਦਿ ਵਿਖੇ ਕੋਵਿਡ ਟੀਕੇ ਲਗਾਏ ਜਾਣਗੇ।ਇਸ ਤੋਂ ਇਲਾਵਾ ਕਮਿਉਨਿਟੀ ਸਿਹਤ ਕੇਂਦਰ ਮਾਡਲਟਾਉਨ ਵਿਖੇ ਕੋਵੈਕਸੀਨ ਦੀ ਦੂਸਰੀ ਡੋਜ ਵੀ ਲਗਾਈ ਜਾਵੇਗੀ।