Patiala Covid Vaccination Schedule 26 May

May 25, 2021 - PatialaPolitics

ਕੱਲ ਮਿਤੀ 26 ਮਈ ਦਿਨ ਬੁੱਧਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਐਸ.ਡੀਐਸ.ਈ ਸਕੂਲ਼ ਸਰਹੰਦੀ ਬਾਜਰ, ਰਾਮਲੀਲਾ ਗਰਾਉਂਡ ਰਾਘੋਮਾਜਰਾ, ,ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਸਾਂਝਾ ਸਕੂਲ ਤ੍ਰਿਪੜੀ, ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ, ਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡ, ਰਾਧੇ ਸ਼ਿਆਮ ਮੰਦਰ ਅਰਬਨ ਅਸਟੇਟ ਫੇਜ 2,ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਸਮਾਣਾ ਦੇ ਸ੍ਰੀ ਸ਼ਿਵ ਮੰਦਰ ਸਤਸੰਗ ਭਵਨ ਬਹਾਵਲਪੁਰ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਸ਼ਿਵ ਮੰਦਰ ਨਗਰ ਖੇੜਾ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਏਗਾ।ਜਦਕਿ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ