Patiala Covid Vaccination schedule 28 May

May 27, 2021 - PatialaPolitics

28 ਮਈ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਅਤੇ 18 ਤੋਂ 44 ਸਾਲ ਦੇ ਨਾਗਰਿਕਾਂ ਦਾ ਕੋਵਿਡ ਟੀਕਾਕਰਨ ਨਹੀ ਹੋਵੇਗਾਜਦਕਿ ਕੋਵੈਕਸੀਨ ਦੀ ਦੂਜੀ ਡੋਜ ਕੇਵਲ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਸਮਾਣਾ ਦੇ ਅਗਰਵਾਲ ਧਰਮਸ਼ਾਲਾ ਵਿੱਚ ਲਗਾਈ ਜਾਵੇਗੀ