Patiala Politics

Patiala News Politics

Patiala Covid Vaccination schedule 31 May

31 ਮਈ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲ ਨੇੜੇ ਬੱਸ ਸਟੈਂਡਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲਗੁਰੂੁਦੁਆਰਾ ਸਾਹਿਬ ਮੌਤੀ ਬਾਗ ,ਆਰਿਆ ਹਾਈ ਸਕੂਲ ਗੁਰਬਖਸ਼ ਕਲੋਨੀ,ਨਾਭਾ ਦੇ ਐਮ.ਪੀ.ਡਬਲਿਉ.ਸਕੂਲ,ਪਾਤੜਾਂ ਦੇ ਗੁਰੂਦੁਆਰਾ ਸਾਹਿਬਪ੍ਰਾਇਮਰੀ ਸਿਹਤ ਕੇਂਦਰ ਭਾਦਸੋਂ ,ਮਿਉਂਸੀਪਲ ਕਮੇਟੀ ਸਨੋਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ

Facebook Comments