Patiala Politics

Patiala News Politics

Patiala Covid Vaccination schedule 3June

3 ਜੂਨ ਦਿਨ ਵੀਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬਸਰਕਾਰੀ ਗਰਲਜ ਸਕੂਲ ਮਾਡਲ ਟਾਉਨਆਈ. ਸੀ. ਆਈ.ਸੀ. ਆਈ. ਬੈਂਕਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲਰੋਟਰੀ ਭਵਨ ਐਸ ਐਸ ਟੀ ਨਗਰਸ਼ਾਂਝਾ ਸਕੂਲ ਤ੍ਰਿਪੜੀਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬਪਾਤੜਾਂ ਦੇ ਗੁਰੂਦੁਆਰਾ ਸਾਹਿਬਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ,ਬਹਾਵਲਪੁਰ ਭਵਨ ਸਮਾਣਾ ਦੇ ਅਗਰਵਾਲ ਧਰਮਸ਼ਾਲਾਭਾਦਸੋਂ ਬਲਾਕ ਦੇ ਪਿੰਡ ਭੋੜੇ ਦੇ ਰਾਧਾ ਸੁਆਮੀ ਸਤਸੰਗ ਭਵਨ,  ਕਾਲੋਮਾਜਰਾ ਦੇ ਜੀ ਪੀ ਐਸਬਲਾਕ ਕੌਲੀ ਦੇ ਜੀ ਪੀ ਐਸ ਕੱਲਰਭੈਣੀ ਅਤੇ ਦੇ ਜੀ ਪੀ ਐਸ ਦੌਣ ਕਲਾਂ,ਬਲਾਕ ਸ਼ੁਤਰਾਣਾ ਦੇ ਗੁਰੂਦੁਆਰਾ ਸਾਹਿਬ ਸ਼ੁਤਰਾਣਾਰਾਧਾ ਸੁਆਮੀ ਸਤਸੰਗ ਘਰ ਅਤੇ ਗੁਰੂਦੁਆਰਾ ਸਾਹਿਬ ਅਰਨੋਂ ਬਲਾਕ ਦੁਧਣਸਾਧਾਂ ਦੇ ਗੁਰੂਦੁਆਰਾ ਸਾਹਿਬ ਗੁਰੂਦੁਆਰਾ ਸਾਹਿਬ ਅਤੇ ਗੁਰੂਦੁਆਰਾ ਅਕਾਲਗੜ੍ਹ ਸਾਹਿਬ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ

Facebook Comments