Patiala Covid Vaccination schedule 4 July

July 3, 2021 - PatialaPolitics

ਡਾਪਿ੍ਰੰਸ ਸੋਢੀ ਨੇ ਕੱਲ ਮਿਤੀ 4 ਜੁਲਾਈ ਦੇ ਕੋਵਿਡ ਟੀਕਾਕਰਨ ਕਂੈਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਕੋਵੀਸੀਲਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ ਅਤੇ ਸਾਂਝਾ ਸਕੂਲ ਤ੍ਰਿਪੜੀ ਵਿਖੇ ਟੀਕਾਕਰਨ ਕੀਤਾ ਜਾਵੇਗਾ