Patiala Covid Vaccination Schedule 4 June

June 3, 2021 - PatialaPolitics

4 ਜੂਨ ਦਿਨ ਸ਼ੁਕਰਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਮੌਤੀ ਬਾਗ ਗੁਰੂਦੁਆਰਾ ਸਾਹਿਬਸਰਕਾਰੀ ਗਰਲਜ ਸਕੂਲ ਮਾਡਲ ਟਾਉਨਬੀਰ ਜੀ ਦਸੌਦੀ ਰਾਮ ਅਪਾਹਜ਼ ਆਸ਼ਰਮਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ ਹਸਪਤਾਲਰੋਟਰੀ ਭਵਨ ਐਸ ਐਸ ਟੀ ਨਗਰਸ਼ਾਂਝਾ ਸਕੂਲ ਤ੍ਰਿਪੜੀਨਾਭਾ ਦੇ ਐਮ.ਪੀ.ਡਬਲਿਉ.ਸਕੂਲ ਅਤੇ ਰੋਟਰੀ ਕੱਲਬਪਾਤੜਾਂ ਦੇ ਬਿਰਧ ਆਸ਼ਰਮਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਘਰ,ਬਹਾਵਲਪੁਰ ਭਵਨ ਸਮਾਣਾ ਦੇ ਅਗਰਵਾਲ ਧਰਮਸ਼ਾਲਾਭਾਦਸੋਂ ਦੇ ਰਾਧਾ ਸੁਆਮੀ ਸਤਸੰਗ ਘਰਕਾਲੋਮਾਜਰਾ ਦੇ ਜੀ ਪੀ ਐਸਕੌਲੀ ਦੇ ਗੁਰੂਦੁਆਰਾ ਸਾਹਿਬ ,ਸ਼ੁਤਰਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਗੁਰੂਦੁਆਰਾ ਸਾਹਿਬ ਬੁਜਰਕ ਗੁਰੂਦੁਆਰਾ ਸਾਹਿਬ ਗੁਲਜਾਰਪੁਰ ਗੁਰੂਦੁਆਰਾ ਸਾਹਿਬ ਹਰਪਾਲਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂੁਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ