Patiala Politics

Patiala News Politics

Patiala Covid Vaccination Schedule 6 June

ਜੂਨ ਦਿਨ ਐਤਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ  ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲ ਆਈ ਐਮ ਏ ਕੈਂਪਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲਕਮਿਉਨਿਟੀ ਹਾਲ ਪੁਲਿਸ ਲਾਈਨ,ਰੋਟਰੀ ਭਵਨ ਐਸ.ਐਸ.ਟੀਨਗਰਸ਼੍ਰੀ ਸਾਂਈ ਬਾਬਾ ਮੰਦਰ ਪੁਰਾਨਾ ਬਿਸ਼ਨ ਨਗਰ,ਰਾਧਾ ਸੁਆਮੀ ਸਤਸੰਗ ਘਰ ਸੂਲਰ ,ਫਰੀ ਮੈਸਨ ਹਾਲ ਨੇੜੇ ਫੁਆਰਾ ਚੌਂਕਕਮਿਉਨਿਟੀ ਸੈਂਟਰ ਮੈਨ ਰੋਡ ਅਨੰਦ ਨਗਰਸ਼ਿਵ ਮੰਦਰ ਸਫਾਬਾਦੀ ਮੰਦਰ ਅਰੋੜਿਆਂ ਮੁਹੱਲਾਨਾਭਾ ਦੇ ਰਾਧਾ ਸੁਆਮੀ ਸਤਸੰਗ ਘਰ ਅਤੇ ਰੋਟਰੀ ਕੱਲਬਗੁਰੂ ਦੁਆਰਾ ਸਿੰਘ ਸਭਾ ਸਨੌਰਧਰਮਸ਼ਾਲਾ ਪਿੰਡ ਰਾਮਨਗਰ ਚੁਨੀ ਵਾਲਾਰਾਜਪੁਰਾ ਦੇ ਰਾਧਾ ਸੁਆਮੀ ਸਤਸੰਗ ਭਵਨਐਨ.ਟੀ.ਸੀ ਸਕੂਲ-3, ਰਾਧਾਸੁਆਮੀ ਸਤਸੰਗ ਭਵਨ ਪਿੰਡ ਬਾਰਨਅਗਰਵਾਲ ਧਰਮਸ਼ਾਲਾ ਸਮਾਣਾਪਿੰਡ ਕਾਲੋਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਦਿ ਮਰਦਾਂਪੁਰ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਗੁਰੂਦੁਆਰਾ ਸਾਹਿਬ ਪਿੰਡ ਸ਼ੁਤਰਾਣਾ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ

Facebook Comments