Patiala Politics

Patiala News Politics

Patiala Covid Vaccination schedule 8 July

ਮਿਤੀ 8 ਜੁਲਾਈ ਦਿਨ ਵੀਰਵਾਰ ਨੂੰ ਕੋਵੈਕਸੀਨ  ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਸਾਰੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਐਸ.ਕੇ.ਗਰੁੱਪ ਆਫ ਇੰਸਟਚਿਉਟ ਸਾਹਮਣੇ ਬ੍ਰਿਟਿਸ਼ ਕੋ ਐਡ ਸਕੂਲ ਲੋਅਰ ਮਾਲਲਰਨਿੰਗ ਟੂਲ ਪ੍ਰਾਈਵੇਟ ਲਿਮਟਿਡ ਸਨੋਰ ਰੋਡ , ਨਾਭਾ ਦੇ ਐਮ.ਪੀ.ਡਬਲਿਉ ਸਕੂਲ ਆਦਿ ਥਾਵਾਂ ਤੇਂ ਕੋਵਿਡ ਟੀਕਾਕਰਨ ਕੀਤਾ ਜਾਵੇਗਾ ਇਸ ਤੋਂ ਇਲਾਵਾ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਦੇ ਅਨੈਕਸੀ ਹਾਲ ਵਿੱਚ ਕੋਵੀਸ਼ੀਲਡ ਵੈਕਸੀਨ ਨਾਲ ਟੀਕਾਕਰਨ ਕੀਤਾ ਜਾਵੇਗਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ

Facebook Comments