Patiala Covid Vaccination Schedule 9 July

July 8, 2021 - PatialaPolitics

ਮਿਤੀ 9 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਵੈਕਸੀਨ  ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨਵੀਰ ਹਕੀਕਤ ਰਾਏ ਸਕੂਲਨਾਭਾ ਦੇ ਐਮ.ਪੀ.ਡਬਲਿਉ ਸਕੂਲਆਦਿ ਥਾਵਾਂ ਤੇਂ ਕੋਵਿਡ #PatialaPolitics ਟੀਕਾਕਰਨ ਕੀਤਾ ਜਾਵੇਗਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ