Patiala man Saajan Sadana killed in fight near bus stand

January 5, 2021 - PatialaPolitics

Click Here to See Video

Murder in Patiala : ਪਟਿਆਲਾ ‘ਚ ਅੱਧੀ ਰਾਤ ਨੂੰ ਝਗੜੇ ਤੋਂ ਬਾਅਦ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ
ਦੇਰ ਰਾਤ ਰੇਲਵੇ ਸਟੇਸ਼ਨ ਨਜ਼ਦੀਕ ਢਾਬੇ ‘ਤੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋ ਗਿਆ। ਦੂਸਰੀ ਧਿਰ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਝਗੜੇ ਦੌਰਾਨ ਕੁਨਾਲ ਕੁਮਾਰ, ਸੌਰਵ ਸ਼ਰਮਾ, ਰੋਹਿਤ ਕੁਮਾਰ, ਅਮਿਤ ਸਦਾਨਾ, ਵਾਸੂ ਤੇ ਸਲੀਮ ਜ਼ਖ਼ਮੀ ਹੋ ਗਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੂਸਰੀ ਧਿਰ ਦੇ ਨੌਜਵਾਨ ਉਥੋਂ ਫਰਾਰ ਹੋ ਗਏ। ਇਸ ਉਪਰੰਤ ਉੱਥੇ ਮੌਜੂਦ ਰਾਹਗੀਰਾਂ ਨੇ ਤੁਰੰਤ ਜ਼ਖਮੀ ਨੌਜਵਾਨਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ਼ ਵਿਖੇ ਭਰਤੀ ਕਰਵਾਇਆ ਜਿਥੇ ਇਲਾਜ ਦੁਰਾਨ ਸਾਜਨ ਸਦਾਨਾ ਦੀ ਮੌਤ ਹੋ ਗਈ

Join #PatialaHelpline & #PatialaPolitics for latest updates ?