Patiala Politics

Patiala News Politics

Punjab DGP Suresh Arora gets three months extension

ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ‘ਚ 3 ਮਹੀਨੇ ਦਾ ਵਾਧਾ

ਚੰਡੀਗੜ੍ਹ 12 ਸਤੰਬਰ – ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿਚ 3 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੇਸ਼ ਅਰੋੜਾ ਇਸੇ ਮਹੀਨੇ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਸਨ।
ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।…👆🏼

Facebook Comments