Patiala Politics

Patiala News Politics

Shootout at Bathinda Punjab,two killed


ਬਠਿੰਡਾ ਇਲਾਕੇ ਵਿਚ ਇਕ ਫ਼ਾਰਚੂਨਰ ਗੱਡੀ ਖੋਹਣ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਪੁਲਿਸ ਨਾਲ ਮੁਕਾਬਲੇ ਵਿਚ ਜ਼ਖ਼ਮੀ ਹੋਏ ਤਿੰਨ ਬੰਦੇ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਹਸਪਤਾਲ ਵਿਚ ਦਮ ਤੋੜ ਗਏ।ਪੁਲਿਸ ਮੁਕਾਬਲੇ ਵਿਚ ਮਾਰੇ ਗਏ ਦੀ ਪਛਾਣ ਮਨਪ੍ਰੀਤ ਸਿੰਘ ਮੁੰਨਾ ਅਤੇ ਪ੍ਰਭਦੀਪ ਸਿੰਘ ਦੀਪ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਅੰਮ੍ਰਿਤਪਾਲ ਸਿੰਘ ਹੈ।  ਉਕਤ ਤੋਂ ਇਲਾਵਾ ਪੁਲਿਸ ਵੱਲੋਂ ਮੌਕੇ ਤੋਂ ਦੋ ਗੈਂਗਸਟਰਾਂ ਹਰਵਿੰਦਰ ਸਿੰਘ ਭਿੰਦਾ ਅਤੇ ਗੁਰਵਿੰਦਰ ਗਿੰਦਾ ਨੂੰ ਗਿਰਫ਼ਤਾਰ ਕੀਤਾ ਗਿਆ ਹੈ। ਇਹ ਸਾਰੇ ਅਬੋਹਰ ਨਾਲ ਸੰਬੰਧਤ ਦੱਸੇ ਜਾ ਰਹੇ ਹਨ।

Facebook Comments