Shwet Malik new President of Punjab BJP
ਭਾ
ਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੱਲੋਂ ਭਾਜਪਾ ਪੰਜਾਬ ਅੰਦਰ ਵੱਡਾ ਫ਼ੇਰਬਦਲ ਕਰਦਿਆਂ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਦੀ ਥਾਂ ਰਾਜਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਸ੍ਰੀ ਸ਼ਵੇਤ ਮਲਿਕ ਸੀਨੀਅਰ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ੍ਰੀ ਅਰੁਣ ਜੇਤਲੀ ਦੇ ਨਜ਼ਦੀਕੀ ਮੰਨੇ ਜਾਂਦੇ ਹਨ।
Facebook Comments